19/04/2026
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਬਿੱਲ ਉੱਤੇ ਮਾਣਯੋਗ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਜੀ ਨੇ ਦਸਤਖ਼ਤ ਕਰ ਦਿੱਤੇ ਹਨ..ਹੁਣ ਇਹ ਬਿੱਲ ਕਾਨੂੰਨ ਬਣ ਗਿਆ ਹੈ.. ਧੰਨਵਾਦ..ਸਮੂਹ ਸੰਗਤ ਦਾ ਸ਼ੁਕਰਾਨਾ🙏🏻